Ezra 5:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸ਼ਮਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਮੰਦਰ ਨੂੰ ਜੋ ਯਰੂਸ਼ਲਮ ਵਿੱਚ ਸੀ, ਬਨਾਉਣ ਲੱਗੇ। ਪਰਮੇਸ਼ੁਰ ਦੇ ਸਾਰੇ ਨਬੀਆਂ ਨੇ ਉਨ੍ਹਾਂ ਨੂੰ ਸਹਾਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਅਲਤੀਏਲ ਦਾ ਪੁੱਤ੍ਰ ਜ਼ਰੂੱਬਾਬਲ ਅਰ ਯਸਾਦਾਕ ਦਾ ਪੁੱਤ੍ਰ ਯੇਸ਼ੂਆ ਉੱਠੇ ਅਰ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ ਅਰ ਪਰਮੇਸ਼ੁਰ ਦੇ ਓਹ ਨਬੀ ਉਨ੍ਹਾਂ ਦੇ ਨਾਲ ਹੋਕੇ ਉਨ੍ਹਾਂ ਦੀ ਸਹਾਇਤਾ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ, ਅਤੇ ਪਰਮੇਸ਼ੁਰ ਦੇ ਉਹ ਨਬੀ ਉਨ੍ਹਾਂ ਦੇ ਨਾਲ ਹੋ ਕੇ, ਉਨ੍ਹਾਂ ਦੀ ਸਹਾਇਤਾ ਕਰਦੇ ਸਨ।