Ezra 5:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਫਰਾਤ ਦਰਿਆ ਦੇ ਪੱਛਮੀ ਇਲਾਕੇ ਦਾ ਰਾਜਪਾਲ ਤਤਨਈ, ਸਬਰ ਬੋਜ਼ਨਈ ਅਤੇ ਉਨ੍ਹਾਂ ਦੇ ਸਾਬੀ ਉਨ੍ਹਾਂ ਦੇ ਕੋਲ ਆ ਕੇ ਆਖਣ ਲੱਗੇ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਮੰਦਰ ਨੂੰ ਉਸਾਰਨਾ ਅਤੇ ਇਸਦੀ ਇਸ ਕੰਧ ਨੂੰ ਖਤਮ ਕਰਨਾ ਸ਼ੁਰੂ ਕੀਤਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਦਰਿਆਓਂ ਪਾਰ ਦਾ ਹਾਕਮ ਤਤਨਈ ਤੇ ਸਥਰਬੋਜ਼ਨਈ ਤੇ ਉਨ੍ਹਾਂ ਦੇ ਸਾਥੀ ਓਹਨਾਂ ਦੇ ਕੋਲ ਆ ਕੇ ਆਖਣ ਲੱਗੇ ਕਿ ਕਿਹ ਦੀ ਆਗਿਆ ਨਾਲ ਤੁਸੀਂ ਏਸ ਭਵਨ ਨੂੰ ਬਣਾਉਂਦੇ ਤੇ ਏਸ ਕੰਧ ਨੂੰ ਨਬੇੜਦੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਦਰਿਆ ਪਾਰ ਦਾ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀ ਯਹੂਦੀਆਂ ਦੇ ਕੋਲ ਆ ਕੇ ਪੁੱਛਣ ਲੱਗੇ, “ਕਿਸ ਦੀ ਆਗਿਆ ਨਾਲ ਤੁਸੀਂ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀਆਂ ਕੰਧਾਂ ਨੂੰ ਖੜ੍ਹਾ ਕਰ ਰਹੇ ਹੋ?”