Ezra 5:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਰਾਤ ਦਰਿਆ ਦੇ ਪੱਛਮੀ ਪਾਸੇ ਦਾ ਹਾਕਮ ਤਤਨਈ, ਸ਼ਬਰ ਬੇਜ਼ਨਈ ਅਤੇ ਉਸ ਦੇ ਸਹਿਯੋਗੀਆਂ ਨੇ, ਜੋ ਦਰਿਆ ਤੋਂ ਪਾਰ ਦੀ ਧਰਤੀ ਦੇ ਨਿਰੀਖਕ ਸਨ, ਦਾਰਾ ਪਾਤਸ਼ਾਹ ਨੂੰ ਚਿੱਠੀ ਦੀ ਨਕਲ ਭੇਜੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਚਿੱਠੀ ਦੀ ਨਕਲ ਜੋ ਦਰਿਆਓਂ ਪਾਰ ਦੇ ਹਾਕਮ ਤਤਨਈ ਤੇ ਸ਼ਥਰ-ਬੋਜ਼ਨਈ ਤੇ ਉਹ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆਓਂ ਪਾਰ ਸਨ ਦਾਰਾ ਪਾਤਸ਼ਾਹ ਨੂੰ ਘੱਲੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਚਿੱਠੀ ਦੀ ਨਕਲ ਜੋ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਤੇ ਉਨ੍ਹਾਂ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆ ਪਾਰ ਦੇ ਸਨ ਦਾਰਾ ਰਾਜਾ ਨੂੰ ਭੇਜੀ ਸੀ, ਇਹ ਹੈ -