Ezra 5:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਚਿੱਠੀ ਦੀ ਨਕਲ ਇਉਂ ਸੀ: ਪਾਤਸ਼ਾਹ ਦਾਰਾ ਨੂੰ ਸਲਾਮ!
Punjabi Bible 2016 - ਪਵਿੱਤਰ ਬਾਈਬਲ O.V.
ਉਸ ਘੱਲੀ ਹੋਈ ਚਿੱਠੀ ਦੇ ਵਿੱਚ ਇਉਂ ਲਿਖਿਆ ਗਿਆ ਸੀ-ਦਾਰਾ ਪਾਤਸ਼ਾਹ ਉੱਤੇ ਹਰ ਤਰਾਂ ਦੀ ਸਲਾਮਤੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਚਿੱਠੀ ਉਨ੍ਹਾਂ ਨੇ ਭੇਜੀ ਸੀ ਉਸ ਵਿੱਚ ਇਹ ਲਿਖਿਆ ਗਿਆ ਸੀ - “ਦਾਰਾ ਰਾਜਾ ਦੀ ਹਰ ਤਰ੍ਹਾਂ ਨਾਲ ਸਲਾਮਤੀ ਹੋਵੇ!”