Ezra 6:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫਿਰ ਦਾਰਾ ਪਾਤਸ਼ਾਹ ਨੇ ਆਪਣੇ ਤੋਂ ਪਹਿਲੇ ਰਾਜਿਆਂ ਦੀਆਂ ਲਿਖਤਾਂ ਦੀ ਪੜਤਾਲ ਦਾ ਹੁਕਮ ਦਿੱਤਾ। ਉਹ ਲਿਖਤਾਂ ਬਾਬਲ ਵਿੱਚ ਖਜਾਨੇ ਕੋਲ ਹੀ ਰੱਖੀਆਂ ਜਾਂਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਰਾ ਪਾਤਸ਼ਾਹ ਦੀ ਆਗਿਆ ਨਾਲ ਬਾਬਲ ਦੇ ਕਿਤਾਬ ਘਰ ਦੀ ਜਿਹ ਦੇ ਵਿੱਚ ਖ਼ਜਾਨੇ ਸਨ ਪੜਤਾਲ ਕੀਤੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਦਾਰਾ ਦੀ ਆਗਿਆ ਨਾਲ ਬਾਬਲ ਦੇ ਕਿਤਾਬ ਘਰ ਵਿੱਚ ਜਿੱਥੇ ਖਜ਼ਾਨਾ ਵੀ ਰੱਖਿਆ ਜਾਂਦਾ ਸੀ, ਪੜਤਾਲ ਕੀਤੀ ਗਈ।