Ezra 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਜੋ ਉਹ ਉਹੀ ਬਲੀਆਂ ਚੜ੍ਹਾਉਣ ਜੋ ਅਕਾਸ਼ ਦੇ ਪਰਮੇਸ਼ੁਰ ਨੂੰ ਪ੍ਰਸੰਨ ਕਰ ਦੇਣ। ਇਹ ਸਭ ਚੀਜ਼ਾਂ ਉਨ੍ਹਾਂ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਲਈ ਪ੍ਰਾਰਥਨਾ ਕਰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਸੁਰਗ ਦੇ ਪਰਮੇਸ਼ੁਰ ਦੇ ਸਨਮੁੱਖ ਸੁਗੰਧਾਂ ਵਾਲੀਆਂ ਭੇਟਾਂ ਚੜ੍ਹਾਉਣ ਤੇ ਪਾਤਸ਼ਾਹ ਤੇ ਰਾਜਕੁਮਾਰਾਂ ਦੀਆਂ ਜੀਉਣਾਂ ਦੇ ਲਈ ਪ੍ਰਾਰਥਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਸਵਰਗ ਦੇ ਪਰਮੇਸ਼ੁਰ ਦੇ ਸਾਹਮਣੇ ਸੁਗੰਧਾਂ ਵਾਲੀਆਂ ਭੇਟਾਂ ਚੜ੍ਹਾਉਣ ਅਤੇ ਰਾਜਾ ਅਤੇ ਰਾਜਕੁਮਾਰਾਂ ਦੇ ਲੰਮੇ ਜੀਵਨ ਲਈ ਪ੍ਰਾਰਥਨਾ ਕਰਨ।