Ezra 6:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਇਸਰਾਏਲ ਦੇ ਲੋਕਾਂ, ਜਾਜਕਾਂ, ਲੇਵੀਆਂ, ਬਾਕੀ ਦੇ ਲੋਕਾਂ ਨੇ ਜੋ ਦੇਸ਼ ਨਿਕਾਲੇ ਤੋਂ ਵਾਪਸ ਆਏ ਸਨ, ਬੜੀ ਖੁਸ਼ੀ ਨਾਲ ਪਰਮੇਸ਼ੁਰ ਦੇ ਮੰਦਰ ਦੀ ਚੱਠ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀਆਂ, ਜਾਜਕਾਂ, ਲੇਵੀਆਂ, ਤੇ ਅਸੀਰੀ ਦੀ ਵੰਸ ਦੇ ਬਾਕੀ ਲੋਕਾਂ ਨੇ ਅਨੰਦ ਨਾਲ ਪਰਮੇਸ਼ੁਰ ਦੇ ਏਸ ਭਵਨ ਦੀ ਚੱਠ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀਆਂ ਅਰਥਾਤ ਜਾਜਕ, ਲੇਵੀ ਅਤੇ ਬਾਕੀ ਸਾਰੇ ਲੋਕਾਂ ਨੇ ਜੋ ਗ਼ੁਲਾਮੀ ਤੋਂ ਆਏ ਸਨ, ਅਨੰਦ ਨਾਲ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਨੂੰ ਤਿਉਹਾਰ ਦੇ ਰੂਪ ਵਿੱਚ ਮਨਾਇਆ।