Ezra 6:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਮਹੀਨੇ 4 ਦੀ ਚੌਦਾਂ ਤਾਰੀਕ ਨੂੰ ਉਹ ਯਹੂਦੀ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਉਨ੍ਹਾਂ ਨੇ ਪਸਹ ਦਾ ਪਰਬ ਮਨਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਹਿਲੇ ਮਹੀਨੇ ਦੇ ਚੌਦਵੇਂ ਦਿਨ ਅਸੀਰੀ ਤੋਂ ਮੁੜਿਆਂ ਹੋਇਆਂ ਨੇ ਪਸਹ ਮਨਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਨੇ ਪਸਾਹ ਮਨਾਇਆ,