Ezra 6:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਦਈ ਦੇ ਸੂਬੇ ਵਿੱਚ ਅਹਮਬਾ ਦੇ ਕਿਲੇ ਵਿੱਚੋਂ ਇੱਕ ਪੱਤ੍ਰੀ ਪ੍ਰਾਪਤ ਹੋਈ। ਅਤੇ ਉਸ ਪੱਤ੍ਰੀ ਤੇ ਇਹ ਲਿਖਿਆ ਹੋਇਆ ਸੀ: ਨੋਟ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਹਮਥਾ ਵਿਚ ਉਸ ਮਹਿਲ ਵਿੱਚ ਜੋ ਮਾਦਈ ਦੇ ਸੂਬੇ ਵਿੱਚ ਹੈ ਇੱਕ ਪੱਤ੍ਰੀ ਮਿਲੀ ਜਿਹ ਦੇ ਵਿੱਚ ਇਹ ਆਗਿਆ ਲਿਖੀ ਹੋਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਾਦਈ ਨਾਮਕ ਸੂਬੇ ਦੇ ਅਹਮਥਾ ਨਗਰ ਦੇ ਮਹਿਲ ਵਿੱਚ ਇੱਕ ਪੁਸਤਕ ਮਿਲੀ, ਜਿਸ ਵਿੱਚ ਇਹ ਆਗਿਆ ਲਿਖੀ ਹੋਈ ਸੀ: