Ezra 6:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੰਝ, ਉਨ੍ਹਾਂ ਸਾਰੇ ਇਸਰਾਏਲੀਆਂ ਨੇ ਜਿਹੜੇ ਕੈਦ ਤੋਂ ਪਰਤੇ ਸਨ ਪਸਹ ਦਾ ਭੋਜਨ ਖਾਧਾ। ਅਤੇ ਉਨ੍ਹਾਂ ਸਭ ਨੇ ਜਿਨ੍ਹਾਂ ਨੇ ਆਪਣੇ-ਆਪ ਨੂੰ ਇਸ ਧਰਤੀ ਦੀਆਂ ਹੋਰਨਾਂ ਦੀਆਂ ਨਾਪਾਕ ਚੀਜਾਂ ਤੋਂ ਸ਼ੁੱਧ ਬਣਾਇਆ ਸੀ, ਜੋ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਤਲਾਸ਼ ਵਿੱਚ ਸਨ, ਉਨ੍ਹਾਂ ਨੇ ਵੀ ਆਪਸ ਵਿੱਚ ਸਾਂਝਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀਆਂ ਨੇ ਜੋ ਅਸੀਰੀ ਤੋਂ ਮੁੜੇ ਸਨ ਅਤੇ ਉਨ੍ਹਾਂ ਸਭਨਾਂ ਨੇ ਜੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਭਾਲ ਕਰਨ ਦੇ ਲਈ ਉਸ ਧਰਤੀ ਦੀਆਂ ਪਰਾਈਆਂ ਜਾਤੀਆਂ ਦੀਆਂ ਪਲੀਤੀਆਂ ਤੋਂ ਅੱਡ ਹੋ ਗਏ ਸਨ ਪਸਹ ਖਾਧਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਇਸਰਾਏਲੀਆਂ ਨੇ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਅਤੇ ਉਸ ਦੇਸ਼ ਦੀਆਂ ਪਰਾਈਆਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਤੋਂ ਅਲੱਗ ਹੋ ਗਏ ਸਨ, ਤਾਂ ਜੋ ਪਰਮੇਸ਼ੁਰ ਦੀ ਭਾਲ ਕਰਨ, ਪਸਹ ਖਾਧਾ।