Ezra 6:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਨੰਦ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਸ਼ ਕੀਤਾ ਸੀ ਅਤੇ ਅੱਸ਼ੂਰ ਦੇ ਪਾਤਸਾਹ ਦਾ ਮਨ ਫ਼ੇਰ ਦਿੱਤਾ ਸੀ। ਇਸ ਲਈ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਬਨਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਨੰਦ ਨਾਲ ਸੱਤਾਂ ਦਿਨਾਂ ਤਾਈਂ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਓਹਨਾਂ ਨੂੰ ਪਰਸਿੰਨ ਕੀਤਾ ਸੀ ਅਤੇ ਅੱਸੂਰ ਦੇ ਪਾਤਸ਼ਾਹ ਦਾ ਮਨ ਓਹਨਾਂ ਵੱਲ ਫੇਰਿਆ ਸੀ ਤਾਂ ਜੋ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਓਹਨਾਂ ਦੀ ਸਹਾਇਤਾ ਕਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਅਨੰਦ ਨਾਲ ਸੱਤ ਦਿਨਾਂ ਤੱਕ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਅਨੰਦ ਕੀਤਾ ਸੀ ਅਤੇ ਅੱਸ਼ੂਰ ਦੇ ਰਾਜਾ ਦਾ ਮਨ ਉਹਨਾਂ ਵੱਲ ਅਜਿਹਾ ਫੇਰਿਆ ਸੀ ਕਿ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਉਹਨਾਂ ਦੀ ਸਹਾਇਤਾ ਕਰੇ।