Ezra 6:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਦੀ ਚੋਗਿਰਦੀ ਦੀਵਾਰ ਦੀਆਂ ਵੱਡੇ ਪੱਥਰ ਵਾਲੀਆਂ ਤਿੰਨ ਕਤਾਰਾਂ ਹੋਣੀਆਂ ਚਾਹੀਦੀਆਂ ਹਨ ਅਤੇ ਇੱਕ ਕਤਾਰ ਵੱਡੀ ਗੇਲੀ ਦੀ ਅਤੇ ਮੰਦਰ ਦੇ ਨਿਰਮਾਣ ਦਾ ਖਰਚਾ ਪਾਤਸ਼ਾਹ ਦੇ ਖਜ਼ਾਨੇ ਵਿੱਚੋਂ ਭੇਂਟ ਕੀਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਿੰਨ ਰਦੇ ਭਾਰੇ ਪੱਥਰਾਂ ਦੇ ਅਰ ਇੱਕ ਰਦਾ ਨਵੀਂ ਲੱਕੜੀ ਦਾ ਹੋਵੇ ਤੇ ਖਰਚ ਪਾਤਸ਼ਾਹੀ ਮਹਿਲ ਵਿੱਚੋਂ ਦਿੱਤਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵਿੱਚ ਤਿੰਨ ਰੱਦੇ ਭਾਰੇ ਪੱਥਰਾਂ ਦੇ ਅਤੇ ਇੱਕ ਰੱਦਾ ਨਵੀਂ ਲੱਕੜ ਦਾ ਹੋਵੇ; ਅਤੇ ਇਸ ਦਾ ਖ਼ਰਚ ਸ਼ਾਹੀ ਮਹਿਲ ਵਿੱਚੋਂ ਦਿੱਤਾ ਜਾਵੇ।