Ezra 6:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ ਉਹ ਦਿਓ ਜੋ ਉਨ੍ਹਾਂ ਨੂੰ ਚਾਹੀਦਾ ਹੈ। ਜੇਕਰ ਉਨ੍ਹਾਂ ਨੂੰ ਜਵਾਨ ਬਲਦ, ਭੇਡੂ ਜਾਂ ਲੇਲੇ ਅਕਾਸ਼ ਦੇ ਪਰਮੇਸ਼ੁਰ ਨੂੰ ਬਲੀਆਂ ਚਾਢ਼ਾਉਣ ਲਈ ਚਾਹੀਦੇ ਹੋਣ। ਅਤੇ ਜਿੰਨੀ ਕਣਕ, ਲੂਣ ਮੈਅ ਅਤੇ ਤੇਲ, ਜੋ ਯਰੂਸ਼ਲਮ ਵਿੱਚਲੇ ਜਾਜਕ ਮੰਗਣ ਬਿਨ ਭੁਲਿਆਂ ਉੱਨ੍ਹਾਂ ਨੂੰ ਹਰ ਰੋਜ਼ ਦਿੱਤਾ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਜਿਹੜੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ — ਵਹਿੜੇ ਭੇਡੂ ਲੇਲੇ ਅਰ ਜਿੰਨੀ ਕਣਕ ਤੇ ਲੂਣ ਤੇ ਮੈ ਤੇ ਤੇਲ ਤੇ ਓਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ ਉਹ ਨਿੱਤ ਦੇ ਨਿੱਤ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਵਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਵੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ ਅਰਥਾਤ ਵਹਿੜੇ, ਭੇਡ, ਲੇਲੇ ਅਤੇ ਜਿੰਨ੍ਹੀ ਵੀ ਕਣਕ, ਲੂਣ, ਦਾਖਰਸ ਅਤੇ ਤੇਲ, ਉਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ, ਉਹ ਰੋਜ਼ ਦੇ ਰੋਜ਼ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ।