Ezra 7:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਗੱਲਾਂ ਉਪਰੰਤ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਰਾਜ ਦੌਰਾਨ ਅਜ਼ਰਾ ਸਰਾਯਾਹ ਦਾ ਪੁੱਤਰ ਬਾਬਲ ਤੋਂ ਯਰੂਸ਼ਲਮ ਵਿੱਚ ਆਇਆ। ਸਰਾਯਾਹ ਅਜ਼ਰਯਾਹ ਦਾ ਪੁੱਤਰ ਸੀ। ਅਜ਼ਰਯਾਹ ਹਿਲਕੀਯਾਹ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਨਾਂ ਗੱਲਾਂ ਦੇ ਪਿੱਛੋਂ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤ੍ਰ, ਉਹ ਅਜ਼ਰਯਾਹ ਦਾ ਪੁੱਤ੍ਰ, ਉਹ ਹਿਲਕੀਯਾਹ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਗੱਲਾਂ ਦੇ ਬਾਅਦ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਹਿਲਕੀਯਾਹ ਦਾ ਪੁੱਤਰ,