Ezra 7:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜ਼ਰਾ ਨੇ ਆਪਣਾ ਸਾਰਾ ਸਮਾਂ ਤੇ ਧਿਆਨ ਯਹੋਵਾਹ ਦੀ ਬਿਵਸਬਾ ਨੂੰ ਸਮਝਣ ਵਿੱਚ ਅਤੇ ਮੰਨਣ ਵਿੱਚ ਹੀ ਲੱਗਾਇਆ। ਅਤੇ ਉਹ ਇਨ੍ਹਾਂ ਬਿਧੀਆਂ ਅਤੇ ਹੁਕਮਾਂ ਦਾ ਇਸਰਾਏਲ ਵਿੱਚ ਵਰਣਨ ਕਰਨਾ ਚਾਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਤੇ ਉਹ ਦੇ ਉੱਤੇ ਚੱਲਨ ਤੇ ਇਸਰਾਏਲ ਨੂੰ ਬਿਧੀਆਂ ਤੇ ਨਿਆਵਾਂ ਦੀ ਸਿੱਖਿਆ ਦੇਣ ਉੱਤੇ ਮਨ ਲਾਇਆ ਸੀ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ।