Ezra 7:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜ਼ਰਾ ਜੋ ਕਿ ਇੱਕ ਜਾਜਕ ਅਤੇ ਗਿਆਨੀ ਉਸਤਾਦ ਸੀ। ਉਹ ਯਹੋਵਾਹ ਦੀਆਂ ਬਿਧੀਆਂ ਅਤੇ ਇਸਰਾਏਲੀਆਂ ਲਈ ਦਿੱਤੇ ਹੁਕਮਾਂ ਨੂੰ ਜਾਣਦਾ ਸੀ। ਪਾਤਸ਼ਾਹ ਅਰਤਹਸ਼ਸ਼ਤਾ ਦੁਆਰਾ ਉਸ ਨੂੰ ਦਿੱਤੀ ਗਈ ਚਿੱਠੀ ਦੀ ਨਕਲ ਇਉਂ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਜੋ ਚਿੱਠੀ ਅਰਤਹਸ਼ਸ਼ਤਾ ਪਾਤਸ਼ਾਹ ਨੇ ਅਜ਼ਰਾ ਜਾਜਕ ਤੇ ਗ੍ਰੰਥੀ ਨੂੰ ਦਿੱਤੀ–ਅਜ਼ਰਾ ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਰ ਇਸਰਾਏਲ ਦੇ ਲਈ ਬਿਧੀਆਂ ਦਾ ਗ੍ਰੰਥੀ ਸੀ-ਉਹ ਦੀ ਨਕਲ ਇਹ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ: