Ezra 7:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜਿਆਂ ਦੇ ਰਾਜੇ ਅਰਤਹਸ਼ਤਤਾ ਵੱਲੋਂ, ਜਾਜਕ ਅਜ਼ਰਾ, ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦੇ ਲਿਖਾਰੀ ਨੂੰ ਸਲਾਮ!
Punjabi Bible 2016 - ਪਵਿੱਤਰ ਬਾਈਬਲ O.V.
ਅਰਤਹਸ਼ਸ਼ਤਾ ਰਾਜਿਆਂ ਦੇ ਮਹਾਰਾਜਾ ਵੱਲੋਂ ਅਜ਼ਰਾ ਜਾਜਕ ਨੂੰ ਜੋ ਸੁਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਪੂਰਾ ਗ੍ਰੰਥੀ ਹੈ, ਵਗੈਰਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ -