Ezra 7:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜ਼ਰਾ, ਮੈਂ ਤੇ ਮੇਰੇ ਸੱਤ ਸਲਾਹਕਾਰ ਤੈਨੂੰ ਭੇਜ ਰਹੇ ਹਾਂ। ਤੈਨੂੰ ਯਰੂਸ਼ਲਮ ਅਤੇ ਯਹੂਦਾਹ ਨੂੰ ਜਾਣਾ ਚਾਹੀਦਾ। ਜਾ ਅਤੇ ਵੇਖ ਕਿ ਕਿੰਨਾ ਕੁ ਤੇਰੇ ਲੋਕ ਤੇਰੇ ਪਰਮੇਸ਼ੁਰ ਦੀ ਬਿਵਸਬਾ ਮੁਤਾਬਕ ਜੋ ਤੇਰੇ ਹੱਥ ਵਿੱਚ ਹੈ ਚੱਲਦੇ ਅਤੇ ਉਸ ਨੂੰ ਮੰਨਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪਾਤਸ਼ਾਹ ਤੇ ਉਹ ਦੇ ਸੱਤਾਂ ਮੰਤਰੀਆਂ ਵੱਲੋਂ ਘੱਲਿਆ ਜਾਂਦਾ ਹੈਂ ਤਾਂ ਜੋ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ ਜੋ ਤੇਰੇ ਹੱਥ ਵਿੱਚ ਹੈ ਯਹੂਦਾਹ ਤੇ ਯਰੂਸ਼ਲਮ ਦੇ ਵਿਖੇ ਪੁੱਛ ਗਿੱਛ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਰਾਜਾ ਅਤੇ ਉਸ ਦੇ ਸੱਤ ਮੰਤਰੀਆਂ ਵੱਲੋਂ ਇਸ ਲਈ ਭੇਜਿਆ ਜਾਂਦਾ ਹੈ ਕਿ ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ, ਜੋ ਤੇਰੇ ਹੱਥ ਵਿੱਚ ਹੈ, ਯਹੂਦਾਹ ਤੇ ਯਰੂਸ਼ਲਮ ਦੇ ਬਾਰੇ ਪੁੱਛ-ਗਿੱਛ ਕਰੇਂ।