Ezra 7:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੇ ਮੇਰੇ ਸਲਾਹਕਾਰ ਇਸਰਾਏਲ ਦੇ ਪਰਮੇਸ਼ੁਰ ਲਈ ਸੋਨਾ ਅਤੇ ਚਾਂਦੀ ਭੇਂਟ ਕਰਦੇ ਹਾਂ। ਪਰਮੇਸ਼ੁਰ ਯਰੂਸ਼ਲਮ ਵਿੱਚ ਵੱਸਦਾ ਹੈ ਇਸ ਲਈ ਤੂੰ ਇਹ ਸੋਨਾ ਚਾਂਦੀ ਜ਼ਰੂਰ ਆਪਣੇ ਨਾਲ ਲੈ ਕੈ ਜਾਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਚਾਂਦੀ ਤੇ ਸੋਨਾ ਪਾਤਸ਼ਾਹ ਅਰ ਉਹ ਦੇ ਮੰਤਰੀਆਂ ਨੇ ਇਸਾਰਏਲ ਦੇ ਪਰਮੇਸ਼ੁਰ ਨੂੰ ਜਿਹ ਦਾ ਭਵਨ ਯਰੂਸ਼ਲਮ ਵਿੱਚ ਹੈ ਆਪਣੀ ਖੁਸ਼ੀ ਨਾਲ ਭੇਟ ਕੀਤਾ ਹੈ ਲੈ ਜਾਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਚਾਂਦੀ ਅਤੇ ਸੋਨਾ ਜੋ ਰਾਜਾ ਅਤੇ ਉਸ ਦੇ ਮੰਤਰੀਆਂ ਨੇ ਆਪਣੀ ਖੁਸ਼ੀ ਨਾਲ ਇਸਰਾਏਲ ਦੇ ਪਰਮੇਸ਼ੁਰ ਨੂੰ, ਜਿਸ ਦਾ ਭਵਨ ਯਰੂਸ਼ਲਮ ਵਿੱਚ ਹੈ ਭੇਟ ਕੀਤਾ ਹੈ, ਲੈ ਜਾਵੇਂ।