Ezra 7:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖਾਸੱਕਰ ਉਸ ਪੈਸੇ ਨਾਲ ਬਲਦ, ਭੇਡੂ ਅਤੇ ਲੇਲੇ ਖਰੀਦੀਣਾ ਅਤੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀ ਭੇਟਾਂ ਖਰੀਦੀ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੀ ਜਗਵਦੀ ਉੱਤੇ ਚੜ੍ਹਾਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਪੈਸੇ ਨਾਲ ਤੂੰ ਬੜਾ ਉੱਦਮ ਕਰਕੇ ਵਹਿੜੇ ਤੇ ਛੱਤ੍ਰੇ ਤੇ ਲੇਲੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਸਣੇ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਵਿੱਚ ਹੈ ਚੜ੍ਹਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਪੈਸੇ ਨਾਲ ਤੂੰ ਫੁਰਤੀ ਕਰਕੇ ਵਹਿੜੇ ਤੇ ਭੇਡੂ ਤੇ ਲੇਲੇ ਅਤੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਦੇ ਭਵਨ ਵਿੱਚ ਹੈ ਚੜ੍ਹਾਈਂ