Ezra 7:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੋ ਕੁਝ ਹੋਰ ਤੇਰੇ ਪਰਮੇਸ਼ੁਰ ਦੇ ਮੰਦਰ ਲਈ ਲੋੜੀਂਦਾ ਹੋਵੇ, ਤਾਂ ਉਹ ਸਭ ਕੁਝ ਖਰੀਦਣ ਲਈ ਧੰਨ ਤੂੰ ਸ਼ਾਹੀ ਖਜ਼ਾਨੇ ਵਿੱਚੋਂ ਵਰਤ ਲਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੁਝ ਹੋਰ ਤੇਰੇ ਪਰਮੇਸ਼ੁਰ ਦੇ ਭਵਨ ਦੇ ਲਈ ਲੋੜੀਂਦਾ ਹੋਵੇ ਜੋ ਤੈਨੂੰ ਦੇਣਾ ਪਵੇ ਤਾਂ ਉਹ ਸ਼ਾਹੀ ਖ਼ਜ਼ਾਨੇ ਵਿੱਚੋਂ ਦੇਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਰ ਜੋ ਕੁਝ ਵੀ ਤੇਰੇ ਪਰਮੇਸ਼ੁਰ ਦੇ ਭਵਨ ਦੇ ਲਈ ਜ਼ਰੂਰੀ ਹੋਵੇ, ਜੋ ਤੈਨੂੰ ਦੇਣਾ ਪਵੇ, ਉਹ ਸ਼ਾਹੀ ਖਜ਼ਾਨੇ ਵਿੱਚੋਂ ਦੇ ਦੇਵੀਂ।