Ezra 7:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ, ਅਤਰਹਸ਼ਤਤਾ ਪਾਤਸ਼ਾਹ ਇਹ ਸੰਦੇਸ਼ ਦਿੰਦਾ ਹਾਂ: ਪਾਤਸ਼ਾਹ ਦੇ ਸਾਰੇ ਖਜਾਨਚੀ ਜੋ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਤੇ ਰਹਿੰਦੇ ਹਨ ਅਜ਼ਰਾ ਨੂੰ ਉਸਦੀਆਂ ਜ਼ਰੂਰਤ ਦੀਆਂ ਸਾਰੀਆਂ ਚੀਜ਼ਾਂ ਦੇਣ। ਅਜ਼ਰਾ ਅਕਾਸ਼ ਦੇ ਪਰਮੇਸ਼ੁਰ ਦੀ ਬਿਵਸਬਾ ਦਾ ਉਸਤਾਦ ਅਤੇ ਜਾਜਕ ਹੈ। ਇਹ ਬੜੀ ਜਲਦੀ ਹੀ ਕੀਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਅਰਤਹਸ਼ਸ਼ਤਾ ਪਾਤਸ਼ਾਹ ਆਪੇ ਦਰਿਆਓਂ ਪਾਰ ਦਿਆਂ ਸਾਰਿਆਂ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ ਕਿ ਜੋ ਕੁਝ ਅਜ਼ਰਾ ਜਾਜਕ ਸੁਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਗ੍ਰੰਥੀ ਤੁਹਾਥੋਂ ਚਾਹੇ ਉਹ ਝਟ ਕੀਤਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ।