Ezra 7:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜ਼ਰਾ ਨੂੰ ਜਿੰਨਾ ਹੋ ਸੱਕੇ: 3,400 ਕਿਲੋ ਚਾਂਦੀ, 600 ਬੁਸ਼ਲ ਕਣਕ, 600 ਗੈਲਨ ਮੈਅ ਅਤੇ 600 ਗੈਲਨ ਜੈਤੂਨ ਦਾ ਤੇਲ ਅਤੇ ਉਸਦੀ ਲੋੜ ਮੁਤਾਬਕ ਜਿੰਨਾ ਚਾਹੇ ਲੈਣ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਚਾਂਦੀ ਦੇ ਡੂਢ ਸੌ ਮਣ ਤਾਈਂ ਅਤੇ ਕਣਕ ਦੇ ਸਾਢੇ ਸੱਤ ਸੌ ਮਣ ਤਾਈਂ ਅਤੇ ਮੈ ਦੇ ਪੰਝੱਤਰ ਮਣ ਤਾਈਂ ਅਤੇ ਤੇਲ ਦੇ ਪੰਝੱਤਰ ਮਣ ਤਾਈਂ ਅਤੇ ਲੂਣ ਬੇਅੰਤ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।