Ezra 7:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਵੀ ਅਕਾਸ਼ ਦੇ ਪਰਮੇਸ਼ੁਰ ਨੇ ਅਜ਼ਰਾ ਲਈ ਹੁਕਮ ਦਿੱਤਾ ਹੈ, ਉਸ ਨੂੰ ਬਿਲਕੁਲ ਉਵੇਂ ਹੀ ਦਿੱਤਾ ਜਾਵੇ। ਉਹ ਸਭ ਕੁਝ ਅਕਾਸ਼ ਦੇ ਪਰਮੇਸ਼ੁਰ ਦੇ ਮੰਦਰ ਲਈ ਕੀਤਾ ਜਾਵੇ। ਮੈਂ ਨਹੀਂ ਚਾਹੁੰਦਾ ਕਿ ਪਰਮੇਸ਼ੁਰ ਮੇਰੇ ਰਾਜ ਜਾਂ ਮੇਰੇ ਪੁੱਤਰਾਂ ਤੇ ਕ੍ਰੋਧਿਤ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੁਝ ਸੁਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ ਠੀਕ ਓਵੇਂ ਹੀ ਸੁਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਤੇ ਰਾਜਕੁਮਾਰਾਂ ਦੇ ਰਾਜ ਦੇ ਵਿੱਰੁਧ ਕ੍ਰੋਧ ਕਿਉਂ ਹੋਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੁਝ ਵੀ ਸਵਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ, ਠੀਕ ਉਸੇ ਤਰ੍ਹਾਂ ਹੀ ਸਵਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ, ਤਾਂ ਜੋ ਰਾਜਾ ਤੇ ਰਾਜਕੁਮਾਰਾਂ ਦੇ ਰਾਜ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ ਨਾ ਭੜਕੇ!