Ezra 7:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੂਚਨਾ ਦੇ ਰਿਹਾ ਹਾਂ ਕਿ ਜਾਜਕਾਂ, ਲੇਵੀਆਂ, ਗਵੈਯਾਂ, ਦਰਬਾਨਾਂ, ਮੰਦਰ ਦੇ ਸੇਵਕਾਂ ਅਤੇ ਪਰਮੇਸ਼ੁਰ ਦੇ ਮੰਦਰ ਦੇ ਹੋਰ ਮਜ਼ਦੂਰਾਂ ਕੋਲੋਂ ਕਰ ਲੈਣਾ ਬਿਵਸਬਾ ਦੇ ਖਿਲਾਫ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸੀਂ ਤੁਹਾਨੂੰ ਚਿਤਾਰਦੇ ਹਾਂ ਭਈ ਜਾਜਕਾਂ ਤੇ ਲੇਵੀਆਂ ਤੇ ਗਵੱਯਾਂ ਤੇ ਦਰਬਾਨਾਂ ਤੇ ਨਥੀਨੀਮਾਂ ਤੇ ਪਰਮੇਸ਼ੁਰ ਦੇ ਇਸ ਭਵਨ ਦਿਆਂ ਟਹਿਲੂਆਂ ਵਿੱਚੋਂ ਕਿਸੇ ਉੱਤੇ ਕਰ, ਚੁੰਗੀ ਯਾ ਮਾਮਲਾ ਲਾਉਣਾ ਉੱਚਿਤ ਨਾ ਹੋਊਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ੁਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।