Ezra 7:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵੀ ਮਨੁੱਖ ਤੇਰੇ ਪਰਮੇਸ਼ੁਰ ਦੀ ਜਾਂ ਪਾਤਸ਼ਾਹ ਦੀ ਬਿਵਸਬਾ ਨੂੰ ਨਾ ਮਂਨੇ ਉਸ ਨੂੰ ਜ਼ਰੂਰ ਸਜ਼ਾ ਦਿੱਤੀ ਜਾਵੇ। ਇਸ ਮਨੁੱਖ ਨੂੰ ਉਸ ਦੇ ਪਾਪ ਮੁਤਾਬਕ ਮੌਤ ਦੀ ਸਜ੍ਹਾ, ਦੇਸ਼ ਨਿਕਾਲਾ, ਜਾਇਦਾਦ ਜ਼ਬਤ ਕਰਨ ਦਾ ਦੰਡ ਜਾਂ ਕੈਦ ਦੀ ਸਜ਼ਾ ਦਿੱਤੀ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਤੇਰੇ ਪਰਮੇਸ਼ੁਰ ਦੀ ਬਿਵਸਥਾ ਤੇ ਪਾਤਸ਼ਾਹ ਦੇ ਕਨੂਨ ਨਾ ਮੰਨੇ ਉਹ ਨੂੰ ਝਟ ਪਟ ਦੰਡ ਲਾਇਆ ਜਾਵੇ ਚਾਹੇ ਮੌਤ ਯਾ ਦੇਸ ਨਿਕਾਲਾ ਯਾ ਮਾਲ ਜਾ ਜ਼ਬਤੀ ਯਾ ਕੈਦ ਦਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਤੇਰੇ ਪਰਮੇਸ਼ੁਰ ਦੀ ਬਿਵਸਥਾ ਅਤੇ ਰਾਜਾ ਦੇ ਨਿਯਮ ਨਾ ਮੰਨੇ, ਉਸ ਨੂੰ ਤੁਰੰਤ ਸਜ਼ਾ ਦਿੱਤੀ ਜਾਵੇ, ਭਾਵੇਂ ਮੌਤ ਜਾਂ ਦੇਸ਼ ਨਿਕਾਲਾ ਜਾਂ ਮਾਲ ਦੀ ਜ਼ਬਤੀ ਜਾਂ ਕੈਦ ਦੀ ਸਜ਼ਾ।”