Ezra 7:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁੱਕੀ ਅਬੀਸ਼ੂਆ ਦਾ ਪੁੱਤਰ ਸੀ ਤੇ ਅਬੀਸ਼ੂਆ ਫੀਨਹਾਸ ਦਾ ਪੁੱਤਰ ਸੀ ਤੇ ਫੀਨਹਾਸ ਅਲਆਜ਼ਾਹ ਦਾ ਪੁੱਤਰ ਸੀ ਅਤੇ ਅਲਆਜ਼ਾਰ ਪ੍ਰਧਾਨ ਜਾਜਕ ਹਾਰੂਨ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਬੀਸ਼ੂਆ ਦਾ ਪੁੱਤ੍ਰ, ਉਹ ਫੀਨਹਾਸ ਦਾ ਪੁੱਤ੍ਰ, ਉਹ ਅਲਆਜ਼ਾਰ ਦਾ ਪੁੱਤ੍ਰ, ਉਹ ਹਾਰੂਨ ਪਰਧਾਨ ਜਾਜਕ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਬੀਸ਼ੂਆ ਦਾ ਪੁੱਤਰ, ਉਹ ਫ਼ੀਨਹਾਸ ਦਾ ਪੁੱਤਰ, ਉਹ ਅਲਆਜ਼ਾਰ ਦਾ ਪੁੱਤਰ, ਉਹ ਹਾਰੂਨ ਪ੍ਰਧਾਨ ਜਾਜਕ ਦਾ ਪੁੱਤਰ।