Ezra 7:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜ਼ਰਾ ਜੋ ਕਿ ਇੱਕ ਉਸਤਾਦ ਸੀ ਬਾਬਲ ਤੋਂ ਯਰੂਸ਼ਲਮ ਨੂੰ ਆਇਆ ਅਤੇ ਉਹ ਮੂਸਾ ਦੀ ਬਿਵਸਬਾ ਨੂੰ ਭਲੀ-ਭਾਂਤੀ ਸਮਝਦਾ ਸੀ। ਮੂਸਾ ਦੀ ਬਿਵਸਬਾ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ। ਪਾਤਸ਼ਾਹ ਨੇ ਹਰ ਵਸਤ ਜੋ ਅਜ਼ਰਾ ਨੇ ਚਾਹੀ ਉਸ ਨੂੰ ਦਿੱਤੀ ਕਿਉਂ ਕਿ ਯਹੋਵਾਹ, ਉਸ ਦੇ ਪਰਮੇਸ਼ੁਰ ਦੀ ਮਿਹਰ ਉਸ ਉੱਪਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਦਿੱਤੀ ਸੀ ਬੜਾ ਗੁਣੀ ਗ੍ਰੰਥੀ ਸੀ ਅਤੇ ਯਹੋਵਾਹ ਉਹ ਦੇ ਪਰਮੇਸ਼ੁਰ ਦਾ ਹੱਥ ਉਹ ਦੇ ਉੱਤੇ ਸੀ ਏਸ ਲਈ ਪਾਤਸ਼ਾਹ ਨੇ ਉਹ ਦੀਆਂ ਸਾਰੀਆਂ ਮੰਗਾਂ ਉਹ ਨੂੰ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ।