Ezra 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜ਼ਰਾ ਅਰਤਹਸ਼ਸ਼ਤਾ ਪਾਤਸ਼ਾਹ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ ਯਰੂਸ਼ਲਮ ਦੇ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਪਾਤਸ਼ਾਹ ਦੇ ਸੱਤਵੇਂ ਵਰਹੇ ਦੇ ਪੰਜਵੇਂ ਮਹੀਨੇ ਯਰੂਸ਼ਲਮ ਵਿੱਚ ਅੱਪੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜ਼ਰਾ, ਰਾਜਾ ਦੇ ਸੱਤਵੇਂ ਸਾਲ ਦੇ ਪੰਜਵੇ ਮਹੀਨੇ ਯਰੂਸ਼ਲਮ ਵਿੱਚ ਪਹੁੰਚਿਆ।