Ezra 8:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ, ਸ਼ਲੋਮੀਬ, ਯਸਿਫਯਾਹ ਦਾ ਪੁੱਤਰ ਤੇ ਉਸ ਨਾਲ 160 ਹੋਰ ਆਦਮੀ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਲੋਮੀਥ ਦੇ ਪੁੱਤ੍ਰਾਂ ਵਿੱਚੋਂ, ਯਸਿਫਯਾਹ ਦਾ ਪੁੱਤ੍ਰ ਅਰ ਉਹ ਦੇ ਨਾਲ ਇੱਕ ਸੌ ਸੱਠ ਨਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਲੋਮੀਥ ਦੇ ਪੁੱਤਰਾਂ ਵਿੱਚੋਂ, ਯਸਿਫਯਾਹ ਦਾ ਪੁੱਤਰ ਅਤੇ ਉਸ ਦੇ ਨਾਲ ਇੱਕ ਸੌ ਸੱਠ ਪੁਰਖ।