Ezra 8:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੇਬਾਈ ਦੇ ਉੱਤਰਾਧਿਕਾਰੀਆਂ ਵਿੱਚੋਂ, ਬੇਬਾਈ ਦਾ ਪੁੱਤਰ ਜ਼ਕਰਯਾਹ ਅਤੇ 28 ਹੋਰ ਮਨੁੱਖ;
Punjabi Bible 2016 - ਪਵਿੱਤਰ ਬਾਈਬਲ O.V.
ਬੇਬਾਈ ਦੇ ਪੁੱਤ੍ਰਾਂ ਵਿੱਚੋਂ, ਬੇਬਾਈ ਦਾ ਪੁੱਤ੍ਰ ਜ਼ਕਰਯਾਹ ਅਰ ਉਹ ਦੇ ਨਾਲ ਅਠਾਈ ਨਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੇਬਾਈ ਦੇ ਪੁੱਤਰਾਂ ਵਿੱਚੋਂ, ਬੇਬਾਈ ਦਾ ਪੁੱਤਰ ਜ਼ਕਰਯਾਹ ਅਤੇ ਉਸ ਦੇ ਨਾਲ ਅਠਾਈ ਪੁਰਖ।