Ezra 8:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜ਼ਗਾਦ ਦੀ ਸੰਤਾਨ ਵਿੱਚੋਂ ਹੱਕਟਾਨ ਦਾ ਪੁੱਤਰ ਯੋਹਾਨਾਨ ਅਤੇ 110 ਹੋਰ ਮਨੁੱਖ;
Punjabi Bible 2016 - ਪਵਿੱਤਰ ਬਾਈਬਲ O.V.
ਅਜ਼ਗਾਦ ਦੇ ਪੁੱਤ੍ਰਾਂ ਵਿੱਚੋਂ ਹੱਕਾਟਾਨ ਦਾ ਪੁੱਤ੍ਰ ਯੋਹਾਨਾਨ ਅਰ ਉਹ ਦੇ ਨਾਲ ਇੱਕ ਸੌ ਦਸ ਨਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜ਼ਗਾਦ ਦੇ ਪੁੱਤਰਾਂ ਵਿੱਚੋਂ ਹੱਕਾਟਾਨ ਦਾ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਇੱਕ ਸੌ ਦਸ ਪੁਰਖ।