Ezra 8:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਦੋਨੀਕਾਮ ਦੇ ਅਖੀਰਲੀ ਵੰਸ਼ ਦੇ ਵਿੱਚੋਂ 60 ਅਲੀਫਲਟ, ਯਈਏਲ ਅਤੇ ਸ਼ਮਅਯਾਹ ਅਤੇ ਸੱਠ ਹੋਰ ਮਨੁੱਖ;
Punjabi Bible 2016 - ਪਵਿੱਤਰ ਬਾਈਬਲ O.V.
ਅਦੋਨੀਕਾਮ ਦੇ ਛੇਕੜਲੇ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਦੇ ਨਾਉਂ ਇਹ ਹਨ ਅਲੀਫਲਟ ਤੇ ਯਈਏਲ ਤੇ ਸ਼ਮਅਯਾਹ ਅਰ ਉਨ੍ਹਾਂ ਦੇ ਨਾਲ ਸੱਠ ਨਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਦੋਨੀਕਾਮ ਦੇ ਪੁੱਤਰਾਂ ਵਿੱਚੋਂ ਜਿਹੜੇ ਆਖਰੀ ਸਨ ਉਨ੍ਹਾਂ ਦੇ ਨਾਮ ਇਹ ਹਨ - ਅਲੀਫ਼ਾਲਟ ਤੇ ਯਈਏਲ ਤੇ ਸ਼ਮਅਯਾਹ ਅਤੇ ਉਨ੍ਹਾਂ ਦੇ ਨਾਲ ਸੱਠ ਪੁਰਖ।