Ezra 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ, (ਅਜ਼ਰਾ) ਨੇ ਉਨ੍ਹਾਂ ਸਾਰੇ ਲੋਕਾਂ ਨੂੰ ਅਹਵਾ ਵੱਲ ਵਹਿੰਦੀ ਨਦੀ ਦੇ ਕੋਲ ਇਕੱਠਿਆਂ ਕੀਤਾ ਅਤੇ ਤਿੰਨ ਦਿਨ ਅਸੀਂ ਉੱਥੇ ਡੇਰੇ ਲਾਏ। ਫਿਰ ਮੈਂ ਜਾਣਿਆ ਕਿ ਉਸ ਟੋਲੇ ਵਿੱਚ ਜਾਜਕ ਤਾਂ ਸਨ, ਪਰ ਕੋਈ ਲੇਵੀ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵੱਗਦੀ ਹੈ ਇੱਕਠਾ ਕੀਤਾ ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ ਅਤੇ ਮੈਂ ਲੋਕਾਂ ਤੇ ਜਾਜਕਾਂ ਵਿੱਚ ਵੇਖਿਆ ਪਰ ਲੇਵੀਆਂ ਵਿੱਚੋਂ ਮੈਨੂੰ ਉੱਥੇ ਕੋਈ ਨਾ ਲੱਭਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹਨਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵਗਦੀ ਹੈ ਇਕੱਠਾ ਕੀਤਾ, ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ, ਅਤੇ ਉੱਥੇ ਮੈਂ ਲੋਕਾਂ ਅਤੇ ਜਾਜਕਾਂ ਵਿੱਚ ਵੇਖਿਆ ਪਰ ਮੈਨੂੰ ਲੇਵੀਆਂ ਵਿੱਚੋਂ ਕੋਈ ਨਾ ਮਿਲਿਆ।