Ezra 8:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਅਲੀਅਜ਼ਰ, ਅਰੀਏਲ, ਸਮਅਸਾਹ, ਅਲਨਾਥਾਨ, ਯਾਰੀਬ, ਜ਼ਕਰਯਾਹ ਅਤੇ ਮਸ਼ੁੱਲਾਮ ਨੂੰ ਬੁਲਾਇਆ ਅਤੇ ਮੈਂ ਯੋਯਾਰੀਬ ਅਤੇ ਅਲਨਾਬਨ ਨੂੰ ਵੀ ਸੱਦਿਆ, ਜੋ ਕਿ ਉਸਤਾਦ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਅਲੀਅਜ਼ਰ, ਅਰੀਏਲ, ਸ਼ਮਅਯਾਹ, ਅਲਨਾਥਾਨ, ਯਾਰੀਬ ਅਲਨਾਥਾਨ, ਨਾਥਾਨ, ਜ਼ਕਰਯਾਹ, ਮਸੁੱਲਾਮ, ਮੁਖੀਆਂ ਨੂੰ ਅਤੇ ਯੋਯਾਰੀਬ ਤੇ ਅਲਨਾਥਾਨ, ਸਿਆਣਿਆਂ ਨੂੰ ਸੱਦ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਅਲੀਅਜ਼ਰ, ਅਰੀਏਲ, ਸ਼ਮਅਯਾਹ, ਅਲਨਾਥਾਨ, ਯਾਰੀਬ, ਅਲਨਾਥਾਨ, ਨਾਥਾਨ, ਜ਼ਕਰਯਾਹ, ਮਸ਼ੁੱਲਾਮ ਨੂੰ ਜੋ ਆਗੂ ਸਨ ਅਤੇ ਯੋਯਾਰੀਬ ਤੇ ਅਲਨਾਥਾਨ ਨੂੰ ਜੋ ਬੁੱਧਵਾਨ ਪੁਰਖ ਸਨ ਸੱਦਾ ਭੇਜਿਆ।