Ezra 8:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਉਨ੍ਹਾਂ ਨੂੰ ਵੀਹ ਸੋਨੇ ਦੇ ਕਟੋਰੇ ਦਿੱਤੇ ਜਿਨ੍ਹਾਂ ਦਾ ਵਜ਼ਨ 8.5 ਕਿੱਲੋ ਦੇ ਕਰੀਬ ਸੀ। ਅਤੇ ਮੈਂ ਉਨ੍ਹਾਂ ਨੂੰ ਦੋ ਬੜੇ ਖੂਬਸੂਰਤ ਭਾਂਡੇ ਜਿਹੜੇ ਕਿ ਵੱਧੀਆ ਚਮਕਦੇ ਪਿੱਤਲ ਦੇ ਬਣੇ ਹੋਏ ਸਨ ਉਹ ਦਿੱਤੇ। ਇਹ ਸੋਨੇ ਜਿੰਨੀ ਹੀ ਕੀਮਤ ਦੇ ਵਾਂਗ ਮੁੱਲਵਾਨ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਸੋਨੇ ਦੇ ਵੀਹ ਕਟੋਰਦਾਨ ਜੋ ਹਜ਼ਾਰ ਦਾਰਕਾਂ ਦੇ ਸਨ ਅਤੇ ਚੋਖੇ ਚਮਕਦੇ ਪਿੱਤਲ ਦੇ ਦੋ ਭਾਡੇਂ ਸੋਨੇ ਵਾਂਙੁ ਮਹਿੰਗ ਮੁੱਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਸੋਨੇ ਦੇ ਵੀਹ ਕਟੋਰਦਾਨ, ਅੱਠ ਕਿੱਲੋ ਦੇ ਸਨ ਅਤੇ ਚਮਕਦੇ ਖ਼ਾਲਸ ਪਿੱਤਲ ਦੇ ਦੋ ਭਾਂਡੇ ਜੋ ਸੋਨੇ ਵਰਗੇ ਬਹੁਮੁੱਲੇ ਸਨ, ਤੋਲ ਕੇ ਦਿੱਤੇ।