Ezra 8:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਜਾਜਕਾਂ ਅਤੇ ਲੇਵੀਆਂ ਨੇ ਉਹ ਚਾਂਦੀ, ਸੋਨਾ ਅਤੇ ਉਹ ਖਾਸ ਵਸਤਾਂ ਨੂੰ ਜਿਹੜੀਆਂ ਅਜ਼ਰਾ ਨੇ ਉਨ੍ਹਾਂ ਨੂੰ ਤੋਂਲ ਕੇ ਦਿੱਤੀਆਂ ਸਨ, ਸਵੀਕਾਰ ਕਰ ਲਈਆਂ। ਉਨ੍ਹਾਂ ਨੂੰ ਉਹ ਵਸਤਾਂ ਯਰੂਸ਼ਲਮ ਵਿੱਚ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪਹੁੰਚਾਉਣ ਲਈ ਆਖਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਜਕਾਂ ਤੇ ਲੇਵੀਆਂ ਨੇ ਸੋਨੇ ਤੇ ਚਾਂਦੀ ਤੇ ਭਾਂਡਿਆ ਨੂੰ ਤੋਲ ਕੇ ਲੈ ਲਿਆ ਭਈ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਪਹੁੰਚਾਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਾਜਕਾਂ ਤੇ ਲੇਵੀਆਂ ਨੇ ਸੋਨੇ, ਚਾਂਦੀ ਅਤੇ ਭਾਂਡਿਆਂ ਨੂੰ ਤੋਲ ਕੇ ਲੈ ਲਿਆ ਤਾਂ ਜੋ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਪਹੁੰਚਾ ਦੇਣ।