Ezra 8:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੌਬੇ ਦਿਨ, ਅਸੀਂ ਆਪਣੇ ਪਰਮੇਸ਼ੁਰ ਦੇ ਮੰਦਰ ’ਚ ਜਾਕੇ ਚਾਂਦੀ, ਸੋਨੇ ਅਤੇ ਹੋਰ ਮੁੱਲਵਾਨ ਵਸਤਾਂ ਨੂੰ ਤੋਂਲਿਆ। ਫਿਰ ਅਸੀਂ ਉਹ ਵਸਤਾਂ ਉਰੀਯਾਹ ਦੇ ਪੁੱਤਰ ਮਰੇਮੋਬ ਜਾਜਕ ਨੂੰ ਸੌਂਪ ਦਿੱਤੀਆਂ। ਓੱਥੇ ਉਸ ਦੇ ਨਾਲ ਫੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਨ੍ਹਾਂ ਦੇ ਨਾਲ ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿਨੂੰਈ ਦਾ ਪੁੱਤਰ ਨੋਅਦਯਾਹ ਲੇਵੀ ਵੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚੌਥੇ ਦਿਨ ਉਹ ਚਾਂਦੀ ਤੇ ਸੋਨਾ ਦੇ ਭਾਂਡੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਤੋਲ ਕੇ ਊਰੀਯਾਹ ਦੇ ਪੁੱਤ੍ਰ ਮਰੇਮੋਥ ਦੇ ਹੱਥ ਵਿੱਚ ਦਿੱਤੇ ਗਏ ਤੇ ਉਹ ਦੇ ਨਾਲ ਫੀਨਹਾਸ ਦਾ ਪੁੱਤ੍ਰ ਅਲਆਜ਼ਾਰ ਸੀ ਅਰ ਓਹਨਾਂ ਦੇ ਨਾਲ ਏਹ ਲੇਵੀ ਸਨ — ਯੇਸ਼ੂਆ ਦਾ ਪੁੱਤ੍ਰ ਯੋਜ਼ਾਬਾਦ ਅਰ ਬਿੰਨੂਈ ਦਾ ਪੁੱਤ੍ਰ ਨੋਅਦਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚੌਥੇ ਦਿਨ ਉਹ ਚਾਂਦੀ, ਸੋਨਾ ਅਤੇ ਭਾਂਡੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਊਰਿੱਯਾਹ ਦੇ ਪੁੱਤਰ ਮਰੇਮੋਥ ਦੇ ਹੱਥ ਵਿੱਚ ਤੋਲ ਕੇ ਦੇ ਦਿੱਤੇ ਗਏ। ਉਸ ਦੇ ਨਾਲ ਫ਼ੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਹਨਾਂ ਦੇ ਨਾਲ ਇਹ ਲੇਵੀ ਸਨ - ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿੰਨੂਈ ਦਾ ਪੁੱਤਰ ਨੋਅਦਯਾਹ।