Ezra 8:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਭ ਵਸਤਾਂ ਦੀ ਗਿਣਤੀ-ਮਿਣਤੀ ਕੀਤੀ ਅਤੇ ਫਿਰ ਉਨ੍ਹਾਂ ਸਭਨਾ ਦਾ ਕੁੱਲ ਤੋਂਲ ਲਿਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੱਭੋ ਵਸਤੂਆਂ ਨੂੰ ਗਿਣ ਕੇ ਤੇ ਤੋਲ ਕੇ ਪੂਰਾ ਤੋਲ ਓਸੇ ਵੇਲੇ ਲਿਖ ਲਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਸਾਰੀਆਂ ਵਸਤੂਆਂ ਨੂੰ ਗਿਣ ਕੇ ਅਤੇ ਤੋਲ ਕੇ, ਉਨ੍ਹਾਂ ਦਾ ਪੂਰਾ ਤੋਲ ਉਸੇ ਸਮੇਂ ਲਿਖ ਲਿਆ ਗਿਆ।