Ezra 8:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਪਾਤਸ਼ਾਹ ਦਾ ਖਤ ਆਗੂਆਂ ਅਤੇ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਵੱਲ ਦੇ ਰਾਜਪਾਲਾਂ ਨੂੰ ਦੇ ਦਿੱਤਾ। ਫ਼ੇਰ ਉਨ੍ਹਾਂ ਲੋਕਾਂ ਨੇ ਲੋਕਾਂ ਨੂੰ ਅਤੇ ਮੰਦਰ ਨੂੰ ਸਹਾਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹਨਾਂ ਨੇ ਪਤਸ਼ਾਹ ਦੀਆਂ ਆਗਿਆਂ ਨੂੰ ਪਾਤਸ਼ਾਹ ਦੇ ਦਰਿਆਓਂ ਪਾਰ ਦੇ ਲਾਟਾਂ ਤੇ ਹਾਕਮਾਂ ਨੂੰ ਦੇ ਦਿੱਤਾ ਅਤੇ ਉਨ੍ਹਾਂ ਨੇ ਲੋਕਾਂ ਨੂੰ ਤੇ ਪਰਮੇਸ਼ੁਰ ਦੇ ਭਵਨ ਨੂੰ ਸਹਾਰਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਨੇ ਰਾਜਾ ਦੀ ਆਗਿਆ ਨੂੰ ਦਰਿਆ ਪਾਰ ਦੇ ਅਧਿਕਾਰੀਆਂ ਅਤੇ ਹਾਕਮਾਂ ਨੂੰ ਦਿੱਤਾ ਅਤੇ ਉਨ੍ਹਾਂ ਨੇ ਇਸਰਾਏਲੀ ਲੋਕਾਂ ਦੀ ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਸਹਾਇਤਾ ਕੀਤੀ।