Ezra 9:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ, ਪਰਮੇਸ਼ੁਰ, ਅਸੀਂ ਤੈਨੂੰ ਹੋਰ ਕੀ ਕਹੀਏ? ਅਸੀਂ ਤੇਰੇ ਹੁਕਮਾਂ ਨੂੰ ਨਹੀਂ ਮੰਨਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਸਾਡੇ ਪਰਮੇਸ਼ੁਰ, ਏਸ ਦੇ ਪਿੱਛੋਂ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਹੁਕਮਾਂ ਨੂੰ ਵਿਸਾਰ ਬੈਠੇ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੁਣ ਹੇ ਸਾਡੇ ਪਰਮੇਸ਼ੁਰ! ਇਸ ਤੋਂ ਬਾਅਦ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਉਨ੍ਹਾਂ ਹੁਕਮਾਂ ਨੂੰ ਭੁਲਾ ਦਿੱਤਾ ਹੈ,