Ezra 9:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੂੰ ਧਰਮਾਤਮਾ ਹੈਂ ਅਤੇ ਤੇਰੀ ਮਿਹਰ ਨਾਲ ਅਸੀਂ ਅੱਜ ਤੀਕ ਜਿਉਂਦੇ ਹਾਂ। ਫਿਰ ਵੀ ਅਸੀਂ ਸ਼ਰਮਸਾਰ ਹਾਂ। ਸਾਡੇ ਦੋਸ਼ਾ ਕਾਰਣ ਭਲਾਂ ਕੌਣ ਹੈ ਜੋ ਤੇਰੇ ਸਨਮੁੱਖ ਖਲੋਅ ਸੱਕ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੂੰ ਧਰਮਾਤਮਾ ਹੈਂ ਤਾਂ ਅਸੀਂ ਅੱਜ ਤੀਕ ਛੁਡਾਏ ਹੋਏ ਰਹਿੰਦੇ ਹਾਂ। ਵੇਖ, ਅਸੀਂ ਆਪਣੇ ਦੋਸ਼ਾਂ ਵਿੱਚ ਤੇਰੇ ਸਨਮੁਖ ਹਾਂ ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਹਜ਼ੂਰ ਖੜਾ ਰਹਿ ਸੱਕੇ? ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?”