Ezra 9:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਇਸ ਬਾਰੇ ਸੁਣਿਆ ਤਾਂ ਮੈਂ ਆਪਣੇ ਵਸਤਰ ਅਤੇ ਆਪਣਾ ਚੋਲਾ ਪਾਢ਼ ਸੁੱਟਿਆ। ਮੈਂ ਆਪਣੇ ਸਿਰ ਅਤੇ ਦਾੜੀ ਚੋ ਵਾਲ ਪੁੱਟ ਸੁੱਟੇ ਮੈਂ ਗੁੱਸੇ ਵਿੱਚ ਭੁਂਜੇ ਬੈਠ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤ੍ਰ ਅਤੇ ਆਪਣੀ ਚਾਦਰ ਪਾੜ ਛੱਡੀ ਅਤੇ ਸਿਰ ਤੇ ਦਾਹੜੀ ਦੇ ਬਾਲ ਪੁੱਟ ਸੁੱਟੇ ਅਰ ਨਿਮੂਝਾਣਾ ਹੋ ਕੇ ਬੈਠ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।