Ezra 9:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਜਦੋਂ ਸ਼ਾਮ ਦੀ ਬਲੀ ਦਾ ਵਕਤ ਹੋਇਆ, ਮੈਂ ਆਪਣੇ ਸੋਗ ਤੋਂ ਉੱਠਿਆ। ਅਤੇ ਮੇਰੇ ਪਾਟੇ ਹੋਏ ਕੱਪੜਿਆਂ ਅਤੇ ਚੋਲਿਆਂ ਨਾਲ ਮੈਂ ਆਪਣੇ ਗੋਡਿਆਂ ਭਾਰ ਝੁਕ ਗਿਆ ਅਤੇ ਯਹੋਵਾਹ ਮੇਰੇ ਪਰਮੇਸ਼ੁਰ ਦੇ ਅੱਗੇ ਹੱਥ ਫੈਲਾਏ।
Punjabi Bible 2016 - ਪਵਿੱਤਰ ਬਾਈਬਲ O.V.
ਸੰਝ ਦੀ ਬਲੀ ਚੜ੍ਹਾਉਣ ਦੇ ਵੇਲੇ ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤ੍ਰ ਤੇ ਆਪਣੀ ਚਾਦਰ ਪਾੜ ਕੇ ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।