Galatians 1:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹੜੀ ਖੁਸ਼ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਜੋ ਸ਼ੁਭ ਸਮਾਚਾਰ ਮੈਂ ਤੁਹਾਨੂੰ ਸੁਣਾਇਆ ਸੀ, ਇਹ ਮੈਨੂੰ ਮਨੁੱਖਾਂ ਵੱਲੋਂ ਨਹੀਂ ਮਿਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਜਿਸ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਉਹ ਮਨੁੱਖਾਂ ਦੇ ਵਲੋਂ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਮੈਂ ਉਸ ਖੁਸ਼ ਖਬਰੀ ਦੇ ਵਿਖੇ ਜਿਹੜੀ ਮੈਂ ਸੁਣਾਈ ਸੀ ਤੁਹਾਨੂੰ ਚਿਤਾਰਦਾ ਹਾਂ ਭਈ ਉਹ ਇਨਸਾਨ ਦੇ ਅਨੁਸਾਰ ਨਹੀਂ ਹੈ
Punjabi ERV
ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹਡ਼ੀ ਖੁਸ਼ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ مَیں تُہانوں دس چھڈناں آں۔ پئی جیہڑی خُوشخبری مَیں تُہانوں سُنائی اوہ بندے وانگر نئیں۔
Punjabi Standard Bible (Punjabi Standard Bible) 2023
ਭਾਈਓ, ਤੁਸੀਂ ਇਹ ਜਾਣ ਲਵੋ ਕਿ ਜਿਹੜੀ ਖੁਸ਼ਖ਼ਬਰੀ ਮੈਂ ਤੁਹਾਨੂੰ ਸੁਣਾਈ ਉਹ ਕਿਸੇ ਮਨੁੱਖ ਦੀ ਨਹੀਂ ਹੈ;