Galatians 1:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਨੇ ਮੈਨੂੰ ਮੇਰੇ ਜਨਮ ਲੈਣ ਤੋਂ ਪਹਿਲਾਂ ਹੀ ਵੱਖਰਾ ਕਰ ਲਿਆ ਅਤੇ ਆਪਣੀ ਸੇਵਾ ਦੇ ਲਈ ਚੁਣ ਲਿਆ । ਉਹਨਾਂ ਨੇ ਮੈਨੂੰ ਆਪਣੀ ਕਿਰਪਾ ਨਾਲ ਚੁਣਿਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਪਰਮੇਸ਼ਵਰ, ਜਿਸਨੇ ਮੈਨੂੰ ਮੇਰੀ ਮਾਂ ਦੀ ਕੁੱਖ ਤੋਂ ਅਲੱਗ ਕੀਤਾ ਅਤੇ ਆਪਣੀ ਕਿਰਪਾ ਨਾਲ ਮੈਨੂੰ ਬੁਲਾਇਆ, ਇਹ ਖੁਸ਼ੀ ਦੀ ਗੱਲ ਹੈ
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦੋਂ ਉਹ ਦੀ ਜਿਨ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ ਅਤੇ ਆਪਣੀ ਕਿਰਪਾ ਨਾਲ ਸੱਦਿਆ ਇਹ ਭਾਉਣੀ ਹੋਈ
Punjabi ERV
ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸਦਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جدوں اوس خُدا دی جِس مَینُوں میری ماں دے ڈِھڈ توں وَکھریاں کِیتا تے اپنے فضل نال سدّیا ایہہ مرضی ہوئی۔
Punjabi Standard Bible (Punjabi Standard Bible) 2023
ਪਰ ਜਦੋਂ ਪਰਮੇਸ਼ਰ ਨੂੰ ਜਿਸ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕਰ ਲਿਆ ਅਤੇ ਆਪਣੀ ਕਿਰਪਾ ਦੇ ਅਨੁਸਾਰ ਮੈਨੂੰ ਬੁਲਾਇਆ, ਇਹ ਚੰਗਾ ਲੱਗਾ