Galatians 1:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚੱਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤਿੰਨ ਸਾਲਾਂ ਦੇ ਬਾਅਦ ਮੈਂ ਯਰੂਸ਼ਲਮ ਵਿੱਚ ਪਤਰਸ ਨੂੰ ਮਿਲਣ ਦੇ ਲਈ ਗਿਆ ਅਤੇ ਉਸ ਦੇ ਨਾਲ ਪੰਦਰਾਂ ਦਿਨ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਤਿੰਨ ਸਾਲਾਂ ਬਾਅਦ, ਮੈਂ ਕੈਫ਼ਾਸ ਨਾਲ ਮੁਲਾਕਾਤ ਕਰਨ ਲਈ ਯੇਰੂਸ਼ਲੇਮ ਗਿਆ ਅਤੇ ਉਸਦੇ ਨਾਲ ਪੰਦਰਾਂ ਦਿਨ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤਿੰਨਾਂ ਵਰਿਹਾਂ ਦੇ ਪਿੱਛੋਂ ਕੇਫਾਸ ਦੇ ਦਰਸ਼ਣ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ
Punjabi ERV
ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد تِنّاں ورھیاں پِچّھوں کیفا نُوں مِلن لئی مَیں فیر یرُوشلِیم گیا۔ تے پندراں دِن اوہدے کول رہیا۔
Punjabi Standard Bible (Punjabi Standard Bible) 2023
ਫਿਰ ਤਿੰਨ ਸਾਲ ਬਾਅਦ ਮੈਂ ਕੇਫ਼ਾਸ ਨੂੰ ਮਿਲਣ ਲਈ ਯਰੂਸ਼ਲਮ ਨੂੰ ਗਿਆ ਅਤੇ ਪੰਦਰਾਂ ਦਿਨ ਉਸ ਦੇ ਨਾਲ ਰਿਹਾ