Galatians 1:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕੇਵਲ ਇਹ ਹੀ ਸੁਣਿਆ ਸੀ, “ਉਹ ਆਦਮੀ ਜੋ ਇੱਕ ਸਮੇਂ ਸਾਡੇ ਉੱਤੇ ਅੱਤਿਆਚਾਰ ਕਰਦਾ ਸੀ, ਹੁਣ ਉਹ ਉਸ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਿਸੇ ਸਮੇਂ ਉਸ ਨੇ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਸਿਰਫ ਖ਼ਬਰ ਸੁਣੀ ਸੀ: “ਕਿ ਉਹ ਆਦਮੀ ਜਿਸਨੇ ਪਹਿਲਾਂ ਸਾਨੂੰ ਸਤਾਇਆ ਸੀ ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖ਼ਬਰੀ ਸੁਣਾਉਂਦਾ ਹੈ ਜਿਸਨੂੰ ਉਸਨੇ ਇੱਕ ਵਾਰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਿਰਾ ਓਹ ਇਹ ਸੁਣਦੀਆਂ ਸਨ ਭਈ ਜਿਹੜਾ ਸਾਨੁੰ ਅੱਗੇ ਸਤਾਉਂਦਾ ਸੀ ਉਹ ਹੁਣ ਉਸ ਨਿਹਚਾ ਦੀ ਖੁਸ਼ ਖਬਰੀ ਸੁਣਾਉਂਦਾ ਹੈ ਜਿਹ ਨੂੰ ਅੱਗੇ ਬਰਬਾਦ ਕਰਦਾ ਸੀ
Punjabi ERV
ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر سُندیاں سن پئی جیہڑا پہلاں سانُوں ستاؤندا سی۔ ہُن اوسے اِیمان دی جِہنُوں برباد کر دا سی۔ خُوشخبری دیندا اے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਕੇਵਲ ਇਹੀ ਸੁਣਿਆ ਸੀ ਕਿ ਉਹ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਸੀ, ਹੁਣ ਉਸੇ ਵਿਸ਼ਵਾਸ ਦੀ ਖੁਸ਼ਖ਼ਬਰੀ ਸੁਣਾਉਂਦਾ ਹੈ ਜਿਸ ਨੂੰ ਕਦੇ ਉਹ ਨਾਸ ਕਰਦਾ ਸੀ;