Galatians 1:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਵਿਸ਼ਵਾਸੀਆਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਮੇਰੇ ਕਾਰਨ ਪਰਮੇਸ਼ਰ ਦੀ ਵਡਿਆਈ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਨ੍ਹਾਂ ਨੇ ਪਰਮੇਸ਼ਵਰ ਦੀ ਉਸਤਤ ਕੀਤੀ ਕਿਉਂਕਿ ਉਸਨੇ ਮੇਰੇ ਰਾਹੀਂ ਜੋ ਕੰਮ ਕੀਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।।
Punjabi ERV
ਇਨ੍ਹਾਂ ਆਸਥਾਵਾਨਾਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ میرے صدقہ خُدا دی وڈیائی کر دیاں سن۔
Punjabi Standard Bible (Punjabi Standard Bible) 2023
ਅਤੇ ਉਹ ਮੇਰੇ ਕਰਕੇ ਪਰਮੇਸ਼ਰ ਦੀ ਮਹਿਮਾ ਕਰਦੀਆਂ ਸਨ।