Galatians 1:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੀ ਮਹਿਮਾ ਅਨੰਤਕਾਲ ਤੱਕ ਹੋਵੇ । ਆਮੀਨ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੀ ਸਦਾ ਅਤੇ ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ।। ਆਮੀਨ।।
Punjabi ERV
ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدی وڈیائی سدا تِیکر ہوندی رہے۔ آمِین۔
Punjabi Standard Bible (Punjabi Standard Bible) 2023
ਉਸੇ ਦੀ ਮਹਿਮਾ ਯੁਗੋ-ਯੁਗ ਹੁੰਦੀ ਰਹੇ। ਆਮੀਨ।